ਲੇਹ ਵਿੱਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 4.1

ਲੇਹ ਵਿੱਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 4.1

ਇੱਥੇ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 4.1 ਮਾਪੀ ਗਈ। ਇਹ ਜਾਣਕਾਰੀ ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਸਾਂਝੀ ਕਰਦਿਆਂ ਕਿਹਾ ਕਿ ਸ਼ਨਿਚਰਵਾਰ ਨੂੰ ਲੇਹ ਵਿੱਚ 4.1 ਤੀਬਰਤਾ ਵਾਲਾ ਭੂਚਾਲ ਆਇਆ।


ਇਸ ਭੂਚਾਲ ਦੀ ਡੂੰਘਾਈ 10 ਕਿਲੋਮੀਟਰ ਸੀ।