ਯੂਥ ਅਕਾਲੀ ਦਲ ਵਲੋਂ ਡੀ.ਐਮ.ਸੀ. ਹਸਪਤਾਲ ਦੇ ਬਾਹਰ ਰੋਸ ਪ੍ਰਦਰਸ਼ਨ
- ਪੰਜਾਬ
- (Asia/Kolkata)
ਲੁਧਿਆਣਾ, 31 ਜੁਲਾਈ (ਬਿਕਰਮਪ੍ਰੀਤ)- ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਦੀ ਅਗਵਾਈ ਵਿਚ ਅੱਜ ਡੀ.ਐਮ.ਸੀ. ਹਸਪਤਾਲ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਥ ਅਕਾਲੀ ਦਲ ਨੇ ਮੰਜੇ ਰੱਖ ਕੇ ਹਸਪਤਾਲ ਦੇ ਪ੍ਰਬੰਧਕਾਂ ਦੇ ਪੋਸਟਰਾਂ ਨੂੰ ਮੇਰਾ ਹੀ ਮੇਰਾ ਪੁਰਸਕਾਰ ਦਿੱਤਾ ਗਿਆ।
Leave a Reply