Daily Suraj

ਪੰਜਾਬੀ

ਮੋਦੀ ਨੇ ਲਾਲ ਕਿਲ੍ਹੇ 'ਚ ਬਣੇ 'ਯਾਦ-ਏ-ਜਲਿਆਂ' ਮਿਊਜ਼ੀਅਮ ਦਾ ਕੀਤਾ ਦੌਰਾ

23 Jan, 2019 05:30 AM

ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਦੇ ਲਾਲ ਕਿਲ੍ਹੇ 'ਚ ਬਣੇ 'ਯਾਦ-ਏ-ਜਲਿਆਂ' ਮਿਊਜ਼ੀਅਮ ਦਾ ਦੌਰਾ ਕੀਤਾ। ਇਹ ਮਿਊਜ਼ੀਅਮ ਜਲਿਆਂਵਾਲਾ ਬਾਗ 'ਤੇ ਬਣਾਇਆ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 122ਵੀਂ ਜਯੰਤੀ ਮੌਕੇ ਲਾਲ ਕਿਲ੍ਹੇ 'ਚ ਬਣੇ ਨੇਤਾਜੀ ਸੁਭਾਸ਼ ਚੰਦਰ ਬੋਸ ਮਿਊਜ਼ੀਅਮ ਦਾ ਉਦਘਾਟਨ ਕੀਤਾ।

Posted By: Daily Suraj Bureau

Latest News