ਦੋ ਧੜਿਆਂ ਵਿਚਾਲੇ ਹੋਈ ਖੂਨੀ ਝੜਪ ਦੌਰਾਨ ਇਕ ਨੌਜਵਾਨ ਦਾ ਕਤਲ
- ਪੰਜਾਬ
- (Asia/Kolkata)
ਟੱਲੇਵਾਲ (ਬਰਨਾਲਾ), 29 ਅਕਤੂਬਰ-
ਜ਼ਿਲਾ ਬਰਨਾਲਾ ਦੇ ਪਿੰਡ ਪੱਖੋਕੇ ਵਿਖੇ ਬੀਤੀ ਦੇਰ ਰਾਤ ਦੋ ਧੜਿਆਂ ਵਿਚਾਲੇ ਹੋਈ ਖੂਨੀ ਝੜਪ ਦੌਰਾਨ ਇਕ ਨੌਜਵਾਨ ਦਾ ਕਤਲ ਅਤੇ ਕਈਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ ।
Leave a Reply