Daily Suraj

ਪੰਜਾਬੀ

ਸੁਪਰੀਮ ਕੋਰਟ ਨੇ 14 ਸਾਲਾ ਬਲਾਤਕਾਰ ਪੀੜਤਾ ਨੂੰ ਗਰਭਪਾਤ ਕਰਾਉਣ ਦੀ ਇਜਾਜ਼ਤ ਦਿੱਤੀ

22 Apr, 2024 05:30 AM

ਨਵੀਂ ਦਿੱਲੀ, 22 ਅਪਰੈਲਸੁਪਰੀਮ ਕੋਰਟ ਨੇ 14 ਸਾਲ ਦੀ ਕਥਿਤ ਬਲਾਤਕਾਰ ਪੀੜਤਾ ਨੂੰ ਲਗਪਗ 30 ਹਫ਼ਤਿਆਂ ਦਾ ਗਰਭਪਾਤ ਕਰਾਉਣ ਦੀ ਦੀ ਇਜਾਜ਼ਤ ਦਿੱਤੀ ਹੈ। ਅਦਾਲਤ ਨੇ ਨਾਬਾਲਗ ਬਲਾਤਕਾਰ ਪੀੜਤ ਦੀ ਮੈਡੀਕਲ ਗਰਭਪਾਤ ਦੀ ਇਜਾਜ਼ਤ ਮੰਗਣ ਵਾਲੀ ਪਟੀਸ਼ਨ ਨੂੰ ਖਾਰਜ ਕਰਨ ਵਾਲੇ ਬੰਬੇ ਹਾਈ ਕੋਰਟ ਦੇ ਹੁਕਮ ਨੂੰ ਰੱਦ ਕਰ ਦਿੱਤਾ।

Posted By: Daily Suraj Bureau

Latest News