Daily Suraj

ਪੰਜਾਬੀ

ਜਿੰਮ ਵਿਚ ਹੋਈ ਮਾਮੂਲੀ ਤਕਰਾਰ ਨੂੰ ਲੈ ਕੇ ਦੋ ਧਿਰਾਂ ਵਿਚ ਚੱਲੀ ਗੋਲੀ

09 Aug, 2024 05:30 AM

ਖਾਲੜਾ, 9 ਅਗਸਤ- ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਦੋਦੇ ਸੋਢੀਆਂ ਵਿਖੇ ਜਿੰਮ ਵਿਚ ਹੋਈ ਮਾਮੂਲੀ ਤਕਰਾਰ ਨੂੰ ਲੈ ਕੇ ਦੋ ਧਿਰਾਂ ਵਿਚ ਗੋਲੀ ਚੱਲਣ ਦੀ ਖ਼ਬਰ ਹੈ। ਇਕੱਤਰ ਜਾਣਕਾਰੀ ਅਨੁਸਾਰ ਇਕ ਧਿਰ ਵਲੋਂ ਔਰਤ ਅਤੇ ਦੂਜੀ ਧਿਰ ਵਲੋਂ ਨੌਜਵਾਨ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਵਿਖੇ ਲਿਜਾਇਆ ਗਿਆ ਹੈ।

Posted By: Daily Suraj Bureau

Latest News