ਹਰਿਆਣਾ ਸਰਕਾਰ ਨੇ ਪਾਕਿਸਤਾਨ ਤੋਂ ਵੀ ਜ਼ਿਆਦਾ ਬਦਤਰ ਹਾਲਾਤ ਪੈਦਾ ਕਰ ਦਿੱਤੇ ਹਨ: ਸੁਖਜਿੰਦਰ ਸਿੰਘ ਰੰਧਾਵਾ
- ਦੇਸ਼
- (Asia/Kolkata)
ਚੰਡੀਗੜ੍ਹ, 12 ਫਰਵਰੀ - ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਹਰਿਆਣਾ ਸਰਕਾਰ ਨੇ ਪਾਕਿਸਤਾਨ ਤੋਂ ਵੀ ਜ਼ਿਆਦਾ ਬਦਤਰ ਹਾਲਾਤ ਪੈਦਾ ਕਰ ਦਿੱਤੇ ਹਨ। ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਕੇਂਦਰ ਦੇ ਇਸ਼ਾਰੇ ’ਤੇ ਵੱਡੇ-ਵੱਡੇ ਸੀਮਟ ਦੇ ਬੈਰੀਕੇਡ ਲਾ ਕੇ ਰਸਤੇ ਬੰਦ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦਾ ਅੰਨਦਾਤਾ ਕਿਸਾਨ ਕਿਸ ਦੇ ਅੱਗੇ ਆਪਣੇ ਦੁੱਖੜੇ ਫਰੋਲੇ।
Leave a Reply