26 Jul, 2025 12:06 AM
ਮੁੰਬਈ : ਸ਼ੇਅਰ ਬਜ਼ਾਰ ਦੇ ਸ਼ੁਰੂਆਤੀ ਕਾਰੋਬਾਰ ਵਿੱਚ ਸ਼ੁੱਕਰਵਾਰ ਨੂੰ ਬਜਾਜ ਫਾਈਨਾਂਸ (Bajaj Finance) ਅਤੇ ਵਿਦੇਸ਼ੀ ਫੰਡਾਂ ਦੀ ਲਗਾਤਾਰ ਨਿਕਾਸੀ ਕਾਰਨ ਤੇਜ਼ੀ ਨਾਲ ਗਿਰਾਵਟ ਦਰਜ ਕੀਤੀ ਗਈ। ਏਸ਼ੀਆਈ ਬਾਜ਼ਾਰਾਂ ਵਿੱਚ ਕਮਜ਼ੋਰ ਰੁਝਾਨ ਨੇ ਵੀ ਨਿਵੇਸ਼ਕਾਂ ਦੀ ਨੂੰ ਪ੍ਰਭਾਵਿਤ ਕੀਤਾ। ਇਸ ਦੌਰਾਨ 30 ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ (BSE Sensex) ਸ਼ੁਰੂਆਤੀ ਕਾਰੋਬਾਰ ਵਿੱਚ 407.45 ਅੰਕ ਡਿੱਗ ਕੇ 81,776.72 ’ਤੇ ਆ ਗਿਆ। 50 ਸ਼ੇਅਰਾਂ ਵਾਲਾ ਐੱਨਐੱਸਈ ਨਿਫਟੀ (NSE Nifty) 144.3 ਅੰਕ
24 Jul, 2025 11:40 PM
ਮੁੰਬਈ : ਬਲੂ-ਚਿੱਪ ਸ਼ੇਅਰਾਂ ਵਿੱਚ ਲਾਭ ਕਮਾਉਣ ਅਤੇ ਵਿਦੇਸ਼ੀ ਫੰਡਾਂ ਦੀ ਲਗਾਤਾਰ ਨਿਕਾਸੀ ਕਾਰਨ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਿੱਚ ਗਿਰਾਵਟ ਦਰਜ ਕੀਤੀ ਗਈ। ਸਕਾਰਾਤਮਕ ਸ਼ੁਰੂਆਤ ਦੇ ਬਾਵਜੂਦ 30-ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ ਅੱਗੇ ਵਧਣ ਵਿੱਚ ਅਸਫਲ ਰਿਹਾ ਅਤੇ ਹੇਠਾਂ ਆ ਗਿਆ। ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ 130.92 ਅੰਕ ਡਿੱਗ ਕੇ 82,595.72 ’ਤੇ ਆ ਗਿਆ। 50-ਸ਼ੇਅਰਾਂ ਵਾਲਾ ਐੱਨਐੱਸਈ ਨਿਫਟੀ 23 ਅੰਕ ਡਿੱਗ ਕੇ 25,196.90 ’ਤੇ ਆ
23 Jul, 2025 12:05 AM
ਨਵੀਂ ਦਿੱਲੀ: ਆਲ ਇੰਡੀਆ ਸਰਾਫਾ ਐਸੋਸੀਏਸ਼ਨ ਦੇ ਅਨੁਸਾਰ, ਸਟਾਕਿਸਟਾਂ ਦੁਆਰਾ ਜ਼ੋਰਦਾਰ ਖਰੀਦਦਾਰੀ ਕਾਰਨ ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਸੋਨੇ ਦੀਆਂ ਕੀਮਤਾਂ 1,000 ਰੁਪਏ ਚੜ੍ਹ ਕੇ 1 ਲੱਖ ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ਨੂੰ ਮੁੜ ਪ੍ਰਾਪਤ ਕਰ ਗਈਆਂ।99.9 ਪ੍ਰਤੀਸ਼ਤ ਸ਼ੁੱਧਤਾ ਵਾਲੀ ਕੀਮਤੀ ਧਾਤ 99,020 ਰੁਪਏ ਪ੍ਰਤੀ 10 ਗ੍ਰਾਮ ਦੇ ਪਿਛਲੇ ਬੰਦ ਤੋਂ ਚਾਰ ਹਫ਼ਤਿਆਂ ਦੇ ਉੱਚ ਪੱਧਰ 1,00,020 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ। ਇਸ ਤੋਂ ਪਹਿਲਾਂ 19 ਜੂਨ ਨੂੰ ਸੋਨਾ 1
14 Jul, 2025 10:15 PM
ਮੁੰਬਈ : ਆਈਟੀ ਸਟਾਕਾਂ ਵਿੱਚ ਵਿਕਰੀ ਦੇ ਦਬਾਅ ਅਤੇ ਵਿਦੇਸ਼ੀ ਫੰਡਾਂ ਦੀ ਨਿਕਾਸੀ ਦਰਮਿਆਨ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਸੂਚਕ ਅੰਕ ਸੈਂਸੈਕਸ ਅਤੇ ਨਿਫਟੀ ਡਿੱਗ ਗਏ। 30 ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ 232.93 ਅੰਕ ਡਿੱਗ ਕੇ 82,267.54 ਅਤੇ 50 ਸ਼ੇਅਰਾਂ ਵਾਲਾ ਐੱਨਐੱਸਈ ਨਿਫਟੀ 71.4 ਅੰਕ ਡਿੱਗ ਕੇ 25,078.45 ’ਤੇ ਪਹੁੰਚ ਗਏ।ਸੈਂਸੈਕਸ ਫਰਮਾਂ ਵਿੱਚੋਂ ਬਜਾਜ ਫਾਇਨਾਂਸ, ਇਨਫੋਸਿਸ, ਟੈਕ ਮਹਿੰਦਰਾ, ਭਾਰਤੀ ਏਅਰਟੈੱਲ, ਐਚਸੀਐਲ ਟੈਕ ਅਤੇ ਏਸ਼ੀਅਨ ਪੇਂਟਸ ਸਭ ਤੋਂ
12 Jul, 2025 12:18 AM
ਮੁੰਬਈ : ਟੀਸੀਐੱਸ ਦੇ ਨਤੀਜਿਆਂ ਤੋਂ ਬਾਅਦ ਆਈਟੀ ਸ਼ੇਅਰਾਂ ਵਿੱਚ ਵਿਕਰੀ ਦੇ ਦਬਾਅ ਕਾਰਨ ਸ਼ੁੱਕਰਵਾਰ ਨੂੰ ਬੈਂਚਮਾਰਕ ਸੈਂਸੈਕਸ ਅਤੇ ਨਿਫਟੀ ਵਿੱਚ ਗਿਰਾਵਟ ਦਰਜ ਕੀਤੀ ਗਈ। 30 ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 398.45 ਅੰਕ ਡਿੱਗ ਕੇ 82,791.83 ’ਤੇ ਆ ਗਿਆ। ਉਧਰ Nifty-50 ਸੂਚਕ 111.25 ਅੰਕ ਡਿੱਗ ਕੇ 25,244 ’ਤੇ ਪਹੁੰਚ ਗਿਆ।ਸੈਂਸੈਕਸ ਕੰਪਨੀਆਂ ਵਿੱਚੋਂ ਟਾਟਾ ਕੰਸਲਟੈਂਸੀ ਸਰਵਿਸਿਜ਼ ਆਪਣੇ ਜੂਨ ਤਿਮਾਹੀ ਦੇ ਨਤੀਜਿਆਂ ਤੋਂ ਬਾਅਦ ਲਗਭਗ 2 ਪ੍ਰਤੀਸ਼ਤ ਹੇਠਾਂ ਕਾਰੋਬਾਰ
24 Jun, 2025 09:41 PM
ਮੁੰਬਈ : ਸਟਾਕ ਮਾਰਕੀਟ ਬੈਂਚਮਾਰਕ ਸੂਚਕ ਅੰਕ ਸੈਂਸੈਕਸ ਅਤੇ ਨਿਫਟੀ ਨੇ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਤੇਜ਼ੀ ਨਾਲ ਸ਼ੂਟ ਵੱਟੀ, ਜੋ ਮੱਧ ਪੂਰਬ ਵਿਚ ਜਾਰੀ ਟਕਰਾਅ ਕਰਕੇ ਸੰਭਾਵੀ ਨਿਘਾਰ ਦੀ ਉਮੀਦ ਦਰਮਿਆਨ ਆਲਮੀ ਪੱਧਰ ’ਤੇ ਤੇਜ਼ੀ ਅਤੇ ਬ੍ਰੈਂਟ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਨੂੰ ਦਰਸਾਉਂਦਾ ਹੈ।30-ਸ਼ੇਅਰਾਂ ਵਾਲਾ BSE ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 930.7 ਅੰਕ ਚੜ੍ਹ ਕੇ 82,827.49 ’ਤੇ ਪਹੁੰਚ ਗਿਆ। 50-ਸ਼ੇਅਰਾਂ ਵਾਲਾ NSE ਨਿਫਟੀ 278.95 ਅੰਕ ਵਧ ਕੇ 25,250.85
19 Jun, 2025 11:45 PM
ਮੁੰਬਈ : ਆਲਮੀ ਬਾਜ਼ਾਰਾਂ ਵਿੱਚ ਕਮਜ਼ੋਰ ਰੁਝਾਨਾਂ ਦੇ ਨਾਲ ਵੀਰਵਾਰ ਨੂੰ ਲਗਾਤਾਰ ਤੀਜੇ ਸੈਸ਼ਨ ਲਈ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਹੇਠਾਂ ਬੰਦ ਹੋਏ। ਈਰਾਨ-ਇਜ਼ਰਾਈਲ ਦਰਮਿਆਨ ਜਾਰੀ ਸੰਘਰਸ਼ ਨੇ ਨਿਵੇਸ਼ਕਾਂ ਵਿਚ ਬਜ਼ਾਰ ਸਬੰਧੀ ਸਹਿਮ ਹੈ। ਮਾਹਿਰਾਂ ਨੇ ਕਿਹਾ ਕਿ ਯੂਐੱਸ ਫੈੱਡ ਦੇ ਵਿਆਜ਼ ਦਰਾਂ ਨੂੰ ਬਰਕਰਾਰ ਰੱਖਣ ਦੇ ਫੈਸਲੇ ਨੇ ਵੀ ਬਾਜ਼ਾਰ ਦੀ ਭਾਵਨਾ ਨੂੰ ਕਮਜ਼ੋਰ ਕੀਤਾ। ਵੀਰਵਾਰ ਨੂੰ 30 ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ 82.79 ਅੰਕ ਜਾਂ 0.10 ਫੀਸਦੀ ਡਿੱਗ ਕੇ 81,361.87 ’ਤੇ ਬੰਦ
18 Jun, 2025 10:22 PM
ਮੁੰਬਈ : ਵਿਦੇਸ਼ੀ ਫੰਡਾਂ ਦੇ ਨਵੇਂ ਵਾਧੇ ਅਤੇ ਬਲੂ-ਚਿੱਪ ਸਟਾਕ ਰਿਲਾਇੰਸ ਇੰਡਸਟਰੀਜ਼ ਤੇ ICICI ਬੈਂਕ ਵਿੱਚ ਖਰੀਦਦਾਰੀ ਕਾਰਨ ਬੁੱਧਵਾਰ ਨੂੰ ਸ਼ੁਰੂਆਤੀ ਵਪਾਰ ਵਿੱਚ ਗਿਰਾਵਟ ਤੋਂ ਬਾਅਦ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਿਚ ਮੁੜ ਉਛਾਲ ਆਇਆ। ਵਪਾਰ ਦੀ ਕਮਜ਼ੋਰ ਸ਼ੁਰੂਆਤ ਦੇ ਬਾਵਜੂਦ 30-ਸ਼ੇਅਰਾਂ ਵਾਲਾ BSE ਸੈਂਸੈਕਸ 93.05 ਅੰਕ ਵਧ ਕੇ 81,676.35 ’ਤੇ ਪਹੁੰਚ ਗਿਆ। 50-ਸ਼ੇਅਰਾਂ ਵਾਲਾ NSE ਨਿਫਟੀ 42.80 ਅੰਕ ਵੱਧ ਕੇ 24,896.20 ’ਤੇ ਪਹੁੰਚ ਗਿਆ। ਹਾਲਾਂਕਿ ਬਾਅਦ ਵਿੱਚ BSE Sensex
17 Jun, 2025 09:35 PM
ਮੁੰਬਈ : ਇਜ਼ਰਾਈਲ ਤੇ ਇਰਾਨ ਵਿਚਾਲੇ ਜਾਰੀ ਸੰਘਰਸ਼ ਦਰਮਿਆਨ ਨਿਵੇਸ਼ਕਾਂ ਦੇ ਵਧੇਰੇ ਚੌਕਸ ਹੋਣ ਕਾਰਨ ਸੈਂਸੈਕਸ ਤੇ ਨਿਫਟੀ ਵਿਚ ਮੰਗਲਵਾਰ ਨੂੰ ਸ਼ੁੁਰੂਆਤੀ ਕਾਰੋਬਾਰ ਵਿਚ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ ਪਿਛਲੇ ਸੈਸ਼ਨ ਵਿਚ ਇਨ੍ਹਾਂ ਵਿਚ ਭਾਰੀ ਤੇਜ਼ੀ ਦਰਜ ਕੀਤੀ ਗਈ ਸੀ। ਮਾਹਿਰਾਂ ਦਾ ਮੰਨਣਾ ਹੈ ਕਿ ਇਸ ਹਫ਼ਤੇ ਦੇ ਅਖੀਰ ਵਿਚ ਅਮਰੀਕੀ ਫੈਡਰਲ ਬੈਂਕ ਵੱਲੋਂ ਵਿਆਜ ਦਰਾਂ ਬਾਰੇ ਫੈਸਲੇ ਲੈਣ ਤੋਂ ਪਹਿਲਾਂ ਨਿਵੇਸ਼ਕ ਚੌਕਸ ਹਨ। ਸੈਂਸੈਕਸ ਵਿਚ ਸ਼ਾਮਲ 30 ਕੰਪਨੀਆਂ ਵਿਚੋਂ ਇੰਡਸਇੰਡ ਬੈਂਕ, ਟਾਟਾ ਮੋਟਰਜ਼, ਟਾਈਟਨ,
16 Jun, 2025 10:27 PM
ਮੁੰਬਈ : ਦੋ ਦਿਨਾਂ ਦੀ ਤੇਜ਼ ਗਿਰਾਵਟ ਤੋਂ ਬਾਅਦ ਅੱਜ ਏਸ਼ੀਆਈ ਬਾਜ਼ਾਰਾਂ ਵਿੱਚ ਤੇਜ਼ੀ ਦੇ ਕਾਰਨ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਨੇ ਸ਼ੁਰੂਆਤੀ ਕਾਰੋਬਾਰ ਵਿੱਚ ਉਛਾਲ ਦਰਜ ਕੀਤਾ ਹੈ। ਸ਼ੁਰੂਆਤੀ ਕਾਰੋਬਾਰ ਦੌਰਾਨ 30-ਸ਼ੇਅਰ ਵਾਲਾ BSE Sensex ਸ਼ੁਰੂਆਤੀ ਕਾਰੋਬਾਰ ਵਿੱਚ 288.79 ਅੰਕ ਚੜ੍ਹ ਕੇ 81,407.39 ’ਤੇ ਪਹੁੰਚ ਗਿਆ। 50-ਸ਼ੇਅਰ ਵਾਲਾ NSE Nifty ਵੀ 98.9 ਅੰਕ ਵਧ ਕੇ 24,817.50 ’ਤੇ ਰਿਹਾ।ਸੈਂਸੈਕਸ ਦੀਆਂ 30 ਫਰਮਾਂ ਵਿੱਚੋਂ ਪਾਵਰ ਗਰਿੱਡ, ਅਲਟਰਾਟੈੱਕ ਸੀਮਿੰਟ,
13 Jun, 2025 11:51 PM
ਪੱਛਮੀ ਏਸ਼ੀਆ : ਈਰਾਨ ਦੇ ਫੌਜੀ ਟਿਕਾਣਿਆਂ 'ਤੇ ਇਜ਼ਰਾਈਲੀ ਹਮਲੇ ਤੋਂ ਬਾਅਦ ਕਮਜ਼ੋਰ ਗਲੋਬਲ ਬਾਜ਼ਾਰਾਂ ਅਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਸ਼ੁੱਕਰਵਾਰ ਨੂੰ ਸਥਾਨਕ ਸਟਾਕ ਮਾਰਕੀਟ ਲਗਾਤਾਰ ਦੂਜੇ ਦਿਨ ਡਿੱਗ ਗਈ। ਸੈਂਸੈਕਸ 573 ਅੰਕ ਡਿੱਗ ਗਿਆ ਅਤੇ ਨਿਫਟੀ 170 ਅੰਕ ਡਿੱਗ ਗਿਆ।ਬੀਐਸਈ ਦਾ 30-ਸ਼ੇਅਰ ਬੈਂਚਮਾਰਕ ਇੰਡੈਕਸ, ਸੈਂਸੈਕਸ, 573.38 ਅੰਕ ਜਾਂ 0.70 ਪ੍ਰਤੀਸ਼ਤ ਡਿੱਗ ਕੇ 81,118.60 ਅੰਕ 'ਤੇ ਬੰਦ ਹੋਇਆ। ਸਵੇਰ ਦੇ ਕਾਰੋਬਾਰ ਵਿੱਚ, ਸੈਂਸੈਕਸ 1,337.39 ਅੰਕ ਜਾਂ 0.68
10 Jun, 2025 12:00 AM
ਨਵੀਂ ਦਿੱਲੀ : ਕਮਜ਼ੋਰ ਸਪਾਟ ਮੰਗ ਦੇ ਵਿਚਕਾਰ ਸੋਮਵਾਰ ਨੂੰ ਵਾਅਦੇ ਵਪਾਰ ਵਿਚ ਸੋਨੇ ਦੀਆਂ ਕੀਮਤਾਂ 521 ਰੁਪਏ ਡਿੱਗ ਕੇ 96,515 ਰੁਪਏ ਪ੍ਰਤੀ 10 ਗ੍ਰਾਮ ਹੋ ਗਈਆਂ। ਮਲਟੀ ਕਮੋਡਿਟੀ ਐਕਸਚੇਂਜ 'ਤੇ ਅਗੱਸਤ ਡਿਲੀਵਰੀ ਲਈ ਸੋਨੇ ਦੇ ਸਮਝੌਤੇ ਦੀ ਕੀਮਤ 521 ਰੁਪਏ ਜਾਂ 0.54 ਫ਼ੀ ਸਦੀ ਡਿੱਗ ਕੇ 96,515 ਰੁਪਏ ਪ੍ਰਤੀ 10 ਗ੍ਰਾਮ ਹੋ ਗਈ ਹੈ। ਸੋਮਵਾਰ ਨੂੰ ਚੀਨੀ ਵਾਇਰਸ (HMPV) ਦਾ ਪ੍ਰਭਾਵ ਭਾਰਤੀ ਸਟਾਕ ਮਾਰਕੀਟ 'ਤੇ ਵੀ ਦੇਖਣ ਨੂੰ ਮਿਲਿਆ। ਭਾਰਤ ਵਿਚ ਇਸ ਵਾਇਰਸ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ
09 Jun, 2025 11:41 PM
ਮੁੰਬਈ : ਰਿਜ਼ਰਵ ਬੈਂਕ ਨੀਤੀਗਤ ਵਿਆਜ਼ ਦਰ ਵਿਚ ਕਟੌਤੀ ਤੋਂ ਬਾਅਦ ਆਲਮੀ ਬਾਜ਼ਾਰਾਂ ਵਿੱਚ ਤੇਜ਼ੀ ਅਤੇ ਨਿਵੇਸ਼ਕਾਂ ਦੀ ਉਤਸ਼ਾਹੀ ਭਾਵਨਾ ਨੂੰ ਦੇਖਦੇ ਹੋਏ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਇਕੁਇਟੀ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਵਿੱਚ ਤੇਜ਼ੀ ਦਰਜ਼ ਕੀਤੀ ਗਈ। ਸ਼ੁਰੂਆਤੀ ਕਾਰੋਬਾਰ ਵਿੱਚ 30-ਸ਼ੇਅਰਾਂ ਵਾਲਾ BSE ਸੈਂਸੈਕਸ 480.01 ਅੰਕ ਵਧ ਕੇ 82,669 ’ਤੇ ਪਹੁੰਚ ਗਿਆ। 50-ਸ਼ੇਅਰਾਂ ਵਾਲਾ NSE ਨਿਫਟੀ 157.05 ਅੰਕ ਵਧ ਕੇ 25,160.10 ’ਤੇ ਪਹੁੰਚ ਗਿਆ। ਸੈਂਸੈਕਸ ਫਰਮਾਂ
05 Jun, 2025 10:05 PM
ਮੁੰਬਈ :ਘਰੇਲੂ ਬਾਜ਼ਾਰਾਂ ਸੈਂਸੈਕਸ ਤੇ ਨਿਫਟੀ ਵਿਚ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਤੇਜ਼ੀ ਦਰਜ ਕੀਤੀ ਗਈ। ਮਾਹਿਰਾਂ ਨੇ ਕਿਹਾ ਕਿ ਏਸ਼ਿਆਈ ਬਾਜ਼ਾਰਾਂ ਵਿਚ ਵੱਡੇ ਪੱਧਰ ’ਤੇ ਮਜ਼ਬੂਤ ਰੁਖ਼ ਨੇ ਵੀ ਘਰੇਲੂ ਬਾਜ਼ਾਰਾਂ ਵਿਚ ਸਕਾਰਾਤਮਕਤਾ ਨੂੰ ਹੱਲਾਸ਼ੇਰੀ ਦਿੱਤੀ। ਬੀਐੱਸਈ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿਚ 197.83 ਨੁਕਤੇ ਚੜ੍ਹ ਕੇ 81,196.08 ਅੰਕਾਂ ਜਦੋਂਕਿ ਐੱਨਐੱਸਈ ਨਿਫਟੀ 71 ਅੰਕਾਂ ਦੇ ਵਾਧੇ ਨਾਲ 24,691.20 ਉੱਤੇ ਪਹੁੰਚ ਗਿਆ। ਸੈਂਸੈਕਸ ਵਿਚ ਸ਼ਾਮਲ 30 ਕੰਪਨੀਆਂ ਵਿਚੋਂ ਇਟਰਲ (ਪਹਿਲਾਂ
03 Jun, 2025 10:09 PM
ਮੁੰਬਈ : ਭੂ-ਰਾਜਨੀਤਿਕ ਅਤੇ ਆਲਮੀ ਵਪਾਰਕ ਮੋਰਚੇ ’ਤੇ ਅਨਿਸ਼ਚਿਤਤਾ ਦੇ ਵਿਚਕਾਰ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਿੱਚ ਗਿਰਾਵਟ ਆਈ। ਵਿਦੇਸ਼ੀ ਫੰਡਾਂ ਦੇ ਬਾਹਰ ਜਾਣ ਕਾਰਨ ਵੀ ਨਿਵੇਸ਼ਕਾਂ ’ਤੇ ਹਾਵੀ ਰਿਹਾ। ਸ਼ੁਰੂਆਤੀ ਕਾਰੋਬਾਰ ਵਿੱਚ 30 ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ 194.65 ਅੰਕ ਡਿੱਗ ਕੇ 81,179.10 ’ਤੇ ਆ ਗਿਆ ਅਤੇ ਐੱਨਐੱਸਈ ਨਿਫਟੀ 62.35 ਅੰਕ ਡਿੱਗ ਕੇ 24,654.25 ’ਤੇ ਆ ਗਿਆ। ਸੈਂਸੈਕਸ ਫਰਮਾਂ ਵਿੱਚੋਂ ਅਡਾਨੀ ਪੋਰਟਸ,
02 Jun, 2025 10:14 PM
ਮੁੰਬਈ : ਏਸ਼ਿਆਈ ਬਾਜ਼ਾਰਾਂ ਵਿੱਚ ਕਮਜ਼ੋਰ ਰੁਝਾਨਾਂ ਤੇ ਆਲਮੀ ਪੱਧਰ ’ਤੇ ਵਪਾਰਕ ਫ਼ਿਕਰਾਂ ਅੱਜ ਸਵੇਰੇ ਬੈਂਚਮਾਰਕ ਇਕੁਇਟੀ ਸੂਚਕ ਅੰਕ Sensex ਤੇ Nifty ਡਿੱਗ ਗਏ। ਉਧਰ ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਈਆ 12 ਪੈਸੇ ਦੀ ਮਜ਼ਬੂਤੀ ਨਾਲ 85.43 ਨੂੰ ਪਹੁੰਚ ਗਿਆ।ਮਾਹਿਰਾਂ ਮੁਤਾਬਕ ਵਿਦੇਸ਼ੀ ਫੰਡਾਂ ਦੀ ਨਿਕਾਸੀ ਨੇ ਵੀ ਨਿਵੇਸ਼ਕਾਂ ਦੇ ਹੌਸਲੇ ਨੂੰ ਸੱਟ ਮਾਰੀ, ਜਿਸ ਕਰਕੇ ਸ਼ੁਰੂਆਤੀ ਕਾਰੋਬਾਰ ਵਿੱਚ 30-ਸ਼ੇਅਰਾਂ ਵਾਲਾ BSE ਸੈਂਸੈਕਸ 762.24 ਅੰਕ ਡਿੱਗ ਕੇ 80,688.77 ’ਤੇ ਆ ਗਿਆ। NSE
29 May, 2025 09:49 PM
ਮੁੰਬਈ : ਲਗਾਤਾਰ ਦੋ ਦਿਨਾਂ ਦੀ ਗਿਰਾਵਟ ਤੋਂ ਬਾਅਦ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਿੱਚ ਤੇਜ਼ੀ ਦਰਜ ਕੀਤੀ ਗਈ। ਵਿਦੇਸ਼ੀ ਫੰਡਾਂ ਦੇ ਪ੍ਰਵਾਹ ਕਾਰਨ ਸ਼ੇਅਰ ਬਜ਼ਾਰ ਨੂੰ ਹੁਲਾਰਾ ਮਿਲਿਆ ਹੈ। 30-ਸ਼ੇਅਰਾਂ ਵਾਲਾ ਬੀਐਸਈ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 504.57 ਅੰਕ ਵਧ ਕੇ 81,816.89 ’ਤੇ ਪਹੁੰਚ ਗਿਆ। ਸੈਂਸੈਕਸ ਫਰਮਾਂ ਵਿੱਚੋਂ ਇਨਫੋਸਿਸ, ਟਾਟਾ ਸਟੀਲ, ਟੈੱਕ ਮਹਿੰਦਰਾ, ਐੱਚਸੀਐੱਲ ਟੈੱਕ, ਟਾਟਾ ਕੰਸਲਟੈਂਸੀ ਸਰਵਿਸਿਜ਼, ਸਨ ਫਾਰਮਾ,
28 May, 2025 11:56 PM
ਨਵੀਂ ਦਿੱਲੀ : ਵਿਦੇਸ਼ੀ ਬਾਜ਼ਾਰਾਂ ਵਿੱਚ ਮਜ਼ਬੂਤ ਰੁਝਾਨ ਦੇ ਵਿਚਕਾਰ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਸੋਨੇ ਦੀ ਕੀਮਤ 500 ਰੁਪਏ ਵਧ ਕੇ 99,000 ਰੁਪਏ ਪ੍ਰਤੀ 10 ਗ੍ਰਾਮ ਹੋ ਗਈ। ਆਲ ਇੰਡੀਆ ਸਰਾਫਾ ਐਸੋਸੀਏਸ਼ਨ ਨੇ ਇਹ ਜਾਣਕਾਰੀ ਦਿੱਤੀ।99.5 ਪ੍ਰਤੀਸ਼ਤ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 500 ਰੁਪਏ ਵਧ ਕੇ 98,500 ਰੁਪਏ ਪ੍ਰਤੀ 10 ਗ੍ਰਾਮ (ਸਾਰੇ ਟੈਕਸਾਂ ਸਮੇਤ) ਹੋ ਗਈ।ਇਸ ਤੋਂ ਇਲਾਵਾ, ਚਾਂਦੀ ਦੀ ਕੀਮਤ ਵੀ ਬੁੱਧਵਾਰ ਨੂੰ 1,000 ਰੁਪਏ ਵਧ ਕੇ 1,00,000 ਰੁਪਏ
28 May, 2025 11:07 PM
ਮੁੰਬਈ : ਬ੍ਰਿਟਿਸ਼ ਮਲਟੀਨੈਸ਼ਨਲ ਕੰਪਨੀ BAT Plc ਵੱਲੋਂ ਹਿੱਸੇਦਾਰੀ ਘਟਾਉਣ ਮਗਰੋਂ ਆਈਟੀਸੀ ਦੇ ਸ਼ੇਅਰ ਹੇਠਾਂ ਆਉਣ ਤੋਂ ਬਾਅਦ ਸ਼ੇਅਰ ਬਜ਼ਾਰ ਦੂਜੇ ਦਿਨ ਵੀ ਹੇਠਾਂ ਖਿਸਕ ਗਿਆ। ਸ਼ੇਅਰ ਬਜ਼ਾਰ ਬੰਦ ਹੋਣ ਮੌਕੇ BSE ਸੈਂਸੈਕਸ 239.31 ਅੰਕ ਜਾਂ 0.29 ਫੀਸਦੀ ਡਿੱਗ ਕੇ 81,312.32 ’ਤੇ ਬੰਦ ਹੋਇਆ। ਹਾਲਾਂਕਿ ਦਿਨ ਦੌਰਾਨ ਇਹ 307.61 ਅੰਕ ਜਾਂ 0.37 ਫੀਸਦੀ ਡਿੱਗ ਕੇ 81,244.02 ’ਤੇ ਆ ਗਿਆ ਸੀ। ਉਧਰ 50-ਇਸ਼ੂ ਵਾਲਾ NSE ਨਿਫਟੀ 73.75 ਅੰਕ ਜਾਂ 0.30 ਫੀਸਦੀ ਡਿੱਗ ਕੇ 24,752.45 ’ਤੇ ਬੰਦ ਹੋਇਆ।
27 May, 2025 09:37 PM
ਮੁੰਬਈ : ਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਆਈਟੀ ਸ਼ੇਅਰਾਂ ਅਤੇ ਕਮਜ਼ੋਰ ਏਸ਼ੀਆਈ ਬਾਜ਼ਾਰਾਂ ਦੇ ਰੁਝਾਨਾਂ ਕਾਰਨ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਹੇਠਾਂ ਖਿਸਕ ਗਏ। 30 ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 460.38 ਅੰਕ ਡਿੱਗ ਕੇ 81,716.07 ’ਤੇ ਆ ਗਿਆ। ਐੱਨਐੱਸਈ ਨਿਫਟੀ 162.05 ਅੰਕ ਡਿੱਗ ਕੇ 24,839.10 ’ਤੇ ਆ ਗਿਆ। ਬਾਅਦ ਵਿੱਚ ਬੀਐੱਸਈ ਬੈਂਚਮਾਰਕ 627.86 ਅੰਕ ਡਿੱਗ ਕੇ 81,548.59 ’ਤੇ ਅਤੇ ਨਿਫਟੀ 178 ਅੰਕ