Daily Suraj

ਪੰਜਾਬੀ

ਸ਼੍ਰੀ ਫਤਿਹਗੜ੍ਹ ਸਾਹਿਬ

ਈਦ -ਉਲ-ਅਜ਼ਹਾ (ਬਕਰੀਦ) ਦਾ ਤਿਉਹਾਰ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਵਧੇਰੇ ਮਜ਼ਬੂਤ ਕਰਦਾ:--- ਰਾਜੂ ਖੰਨਾ।

28 May, 2026 06:45 PM

( ਮੁਖ਼ਤਿਆਰ ਸਿੰਘ)ਭਾਵੇਂ ਕਿ ਦੁਨੀਆਂ ਭਰ ਵਿੱਚ ਬਹੁਤ ਸਾਰੇ ਤਿਉਹਾਰ ਹਰ ਧਰਮ ਅਤੇ ਮਜ਼੍ਹਬਾਂ ਵੱਲੋਂ ਮਨਾਏ ਜਾਂਦੇ ਹਨ ਪਰ ਇਸਲਾਮ ਧਰਮ ਵਿੱਚ ਸਿਰਫ਼ ਦੋ ਹੀ ਤਿਉਹਾਰ ਹਨ। ਈਦ -ਉਲ-ਫਿੱਤਰ ਤੇ ਈਦ -ਉਲ-ਅਜਹਾ ਜਿਸ ਨੂੰ ਆਮ ਕਰਕੇ ਬਕਰੀਦ ਵੀ ਕਿਹਾ ਜਾਂਦਾ ਹੈ।ਅਰਬੀ ਭਾਸ਼ਾ ਦੇ ਸ਼ਬਦ ਈਦ ਦਾ ਅਰਥ ਖੁਸ਼ੀ ਹੈ ਤੇ ਕੁਰਬਾਨੀ ਨੂੰ ਅਰਬੀ ਭਾਸ਼ਾ ਵਿੱਚ ਅਜਹਾ ਕਿਹਾ ਜਾਂਦਾ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ

ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਬਲਾਕ ਸੰਮਤੀ ਖੇੜਾ ਦੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 96 ਲੱਖ ਰੁਪਏ ਦੀ ਗ੍ਰਾਂਟ ਮੁਹੱਈਆ ਕਰਵਾਈ

21 May, 2026 05:39 PM

ਪੰਜਾਬ ਸਰਕਾਰ ਪਿੰਡ ਪੱਧਰ ’ਤੇ ਸੁਧਾਰ ਅਤੇ ਸੁਵਿਧਾਵਾਂ ਦੇ ਵਿਸਥਾਰ ਲਈ ਵਚਨਬੱਧ ( ਮੁਖ਼ਤਿਆਰ ਸਿੰਘ) ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਹਰੇਕ ਪੱਖ ਤੋਂ ਲਾਮਿਸਾਲ ਵਿਕਾਸ ਕਰਵਾ ਰਹੀ ਹੈ। ਪਿੰਡਾਂ ਅੰਦਰ ਖੇਡ ਮੈਦਾਨ, ਸੀਵਰੇਜ਼ ਸਿਸਟਮ, ਸਟਰੀਟ ਲਾਈਟਾਂ, ਛੱਪੜਾਂ ਦੀ ਸਾਫ਼ ਸਫਾਈ ਤੋਂ ਲੈ ਕੇ ਪੇਡੂ ਖੇਤਰ ਦੀਆਂ ਸੜਕਾਂ ਆਦਿ ਦੇ ਕੰਮਾਂ ਨੂੰ ਪਹਿਲਕਦਮੀ ਨਾਲ ਕਰਵਾਇਆ ਜਾ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਫ਼ਤਹਿਗੜ੍ਹ ਸਾਹਿਬ ਐਡਵੋਕੇਟ ਲਖਬੀਰ ਸਿੰਘ ਰਾਏ ਨੇ

ਆਪ ਦੀ ਮੁਲਾਜ਼ਮ ਵਿਰੋਧੀ ਸਰਕਾਰ ਨੂੰ ਚਲਦਾ ਕਰਨਾ ਜ਼ਰੂਰੀ:-- ਰਾਜੂ ਖੰਨਾ

11 May, 2026 06:51 PM

( ਮੁਖ਼ਤਿਆਰ ਸਿੰਘ) ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਤੇ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਜਿਸ ਕਾਰਨ ਹਰ ਵਰਗ ਖਾਸ ਕਰ ਮੁਲਾਜ਼ਮ ਵਰਗ ਭਗਵੰਤ ਮਾਨ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦਾ ਸੜਕਾਂ ਤੇ ਦਿਖਾਈ ਦੇ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਸਫਾਈ ਸੇਵਕ ਯੂਨੀਅਨ ਅਮਲੋਹ ਅਤੇ ਮੰਡੀਗੌਬਿੰਦਗੜ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਨਗਰ ਕੌਂਸਲ ਅਮਲੋਹ ਤੇ

ਸਾਉਣੀ ਸੀਜਨ 2026 ਦੌਰਾਨ ਕਿਸਾਨਾਂ ਨੂੰ ਖਾਦਾਂ ਦੀ ਵੰਡ ਸੰਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ- ਡਿਪਟੀ ਕਮਿਸ਼ਨਰ

29 Apr, 2026 06:28 PM

ਡਿਪਟੀ ਕਮਿਸ਼ਨਰ ਨੇ ਖਾਦਾਂ ਦੀ ਸਪਲਾਈ ਅਤੇ ਵੰਡ ਦੀ ਸਮੀਖਿਆ ਕਰਨ ਲਈ ਖੇਤੀਬਾੜ੍ਹੀ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ( ਮੁਖ਼ਤਿਆਰ ਸਿੰਘ) ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਸਾਉਣੀ ਸੀਜਨ 2026 ਦੌਰਾਨ ਖਾਦਾਂ ਦੀ ਸਪਲਾਈ ਅਤੇ ਵੰਡ ਦੀ ਸਮੀਖਿਆ ਕਰਨ ਲਈ ਖੇਤੀਬਾੜ੍ਹੀ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਖਾਦ ਸਪਲਾਈ ਏਜੰਸੀਆਂ ਈਫਕੋ ਅਤੇ ਮਾਰਕਫੈੱਡ ਦੇ ਨੁਮਾਇੰਦਿਆਂ

ਜ਼ਿਲ੍ਹਾ ਹਸਪਤਾਲ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਲਈ ਇੱਕ ਹੋਰ ਕਾਊਂਟਰ ਖੋਲਿਆ-ਸਿਵਲ ਸਰਜਨ

22 Apr, 2026 03:52 PM

( ਮੁਖ਼ਤਿਆਰ ਸਿੰਘ) ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ "ਮੁੱਖ ਮੰਤਰੀ ਸਿਹਤ ਯੋਜਨਾ"ਦਾ ਲਾਭ ਪਹੁੰਚਾਉਣ ਲਈ ਜ਼ਿਲ੍ਹੇ ਅੰਦਰ ਲਗਾਤਾਰ ਕਾਰਡ ਬਣਾਏ ਜਾ ਰਹੇ ਹਨ। ਜ਼ਿਲ੍ਹਾ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ ਜਸਪ੍ਰੀਤ ਸਿੰਘ ਬੇਦੀ ਦੀ ਅਗਵਾਈ ਹੇਠ ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਵਾਧਾ ਕਰਦੇ ਹੋਏ ਇੱਕ ਹੋਰ ਕਾਊਂਟਰ ਖੋਲਿਆ ਗਿਆ ਹੈ ਤਾਂ ਕਿ ਮਰੀਜ਼ਾਂ ਦੇ ਕਾਰਡ ਤੇਜ਼ੀ ਨਾਲ ਬਣਾਏ ਜਾ ਸਕਣ। ਨਵੇਂ ਖੁੱਲੇ ਕਾਊਂਟਰ ਦਾ ਜਾਇਜ਼ਾ ਲੈਂਦੇ ਹੋਏ ਸਿਵਲ ਸਰਜਨ ਡਾ ਅਰਵਿੰਦ ਪਾਲ

ਰਿਫਲੈਕਸ਼ਨ 26" ਰਿਮਟ ਯੂਨੀਵਰਸਿਟੀ ਵਿਖੇ ਰਚਨਾਤਮਕਤਾ ਦਾ ਉੱਤਮ ਪ੍ਰਦਰਸ਼ਨ

21 Apr, 2026 04:47 PM

( ਮੁਖ਼ਤਿਆਰ ਸਿੰਘ)ਰਿਮਟ ਯੂਨੀਵਰਸਿਟੀ ਦੇ ਫਾਈਨ ਆਰਟਸ ਵਿਭਾਗ ਨੇ ਆਪਣੀ ਸਾਲਾਨਾ ਕਲਾ ਪ੍ਰਦਰਸ਼ਨੀ, "ਰਿਫਲੈਕਸ਼ਨ 26" ਦਾ ਸਫਲਤਾਪੂਰਵਕ ਆਯੋਜਨ ਕੀਤਾ। ਇਸ ਸਮਾਗਮ ਵਿੱਚ ਬੀ ਐਫ ਏ ਪੇਂਟਿੰਗ ਅਤੇ ਅਪਲਾਈਡ ਆਰਟਸ ਦੇ ਵਿਦਿਆਰਥੀਆਂ ਦੀ ਰਚਨਾਤਮਕ ਉੱਤਮਤਾ ਦਾ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਤਕਨੀਕੀ ਹੁਨਰ ਅਤੇ ਸੰਕਲਪਿਕ ਡੂੰਘਾਈ ਦੋਵਾਂ ਨੂੰ ਦਰਸਾਉਂਦੀਆਂ ਕਲਾਕ੍ਰਿਤੀਆਂ ਦਾ ਇੱਕ ਜੀਵੰਤ ਸੰਗ੍ਰਹਿ ਪੇਸ਼ ਕੀਤਾ ਗਿਆ। ਪ੍ਰਦਰਸ਼ਨੀ ਵਿੱਚ ਕਲਾਤਮਕ ਪ੍ਰਗਟਾਵੇ ਦੀ ਇੱਕ ਪ੍ਰਭਾਵਸ਼ਾਲੀ ਵਿਭਿੰਨਤਾ ਪ੍ਰਦਰਸ਼ਿਤ

ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਰਾਏ

09 Apr, 2026 05:43 PM

( ਮੁਖ਼ਤਿਆਰ ਸਿੰਘ) ਪੰਜਾਬ ਸਰਕਾਰ ਮਿਹਨਤੀ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਦਾ ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ਼੍ਰੀ ਲਖਬੀਰ ਸਿੰਘ ਰਾਏ ਨੇ ਅਨਾਜ ਮੰਡੀ ਸਰਹਿੰਦ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ

ਰਿਮਟ ਕਾਲਜ ਆਫ਼ ਆਰਕੀਟੈਕਚਰ, ਨੇ ਸੰਸਥਾਗਤ ਅਹਾਤੇ ਵਿੱਚ ਸ਼ਿਲਪ ਮਾਸਟਰਜ਼ ਦਾ ਸਫਲਤਾਪੂਰਵਕ ਆਯੋਜਨ ਕੀਤਾ।

08 Apr, 2026 05:13 PM

( ਮੁਖ਼ਤਿਆਰ ਸਿੰਘ)ਇਸ ਪ੍ਰੋਗਰਾਮ ਦਾ ਅਗਾਜ਼ ਪ੍ਰੋ ਵਾਈਸ ਚਾਂਸਲਰ ਡਾ. ਬੀ. ਐਸ. ਭਾਟੀਆ ਦੁਆਰਾ ਸਮਾ ਰੌਸ਼ਨ ਕਰਨ ਨਾਲ ਹੋਇਆ, ਉਹਨਾਂ ਨੇ ਵਿਦਿਆਰਥੀਆਂ ਅਤੇ ਫੈਕਲਟੀ ਦੁਆਰਾ ਪ੍ਰਦਰਸ਼ਿਤ ਸਮਰਪਣ, ਰਚਨਾਤਮਕਤਾ ਅਤੇ ਟੀਮ ਭਾਵਨਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਵੀ ਕੀਤਾ ਅਤੇ ਅੰਤਿਮ ਸਾਲ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਪ੍ਰੋਗਰਾਮ ਦੇ ਸੈਸ਼ਨ ਨੂੰ ਵਿਦਿਆਰਥੀਆਂ ਦੇ ਚਾਰ ਹਾਊਸਾਂ ਵਿੱਚ ਵੰਡਿਆ ਗਿਆ, ਆਰੀਅਨ, ਮਿਸਰੀ,

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

06 Apr, 2026 02:09 PM

( ਮੁਖ਼ਤਿਆਰ ਸਿੰਘ) ਇੰਡੀਅਨ ਜਰਨਲਿਸਟਸ ਯੂਨੀਅਨ (ਆਈ.ਜੇ.ਯੂ) ਦੀ 11ਵੀਂ ਨੈਸ਼ਨਲ ਪਲੈਨਰੀ ਨੇ ਵਿਜੇਵਾੜਾ ਵਿੱਚ ਆਪਣੀ ਨਵੀਂ ਰਾਸ਼ਟਰੀ ਕਾਰਜਕਾਰੀ ਕਮੇਟੀ ਦਾ ਐਲਾਨ ਕੀਤਾ ਹੈ ਅਤੇ ਇਸ ਮੌਕੇ ਪਹਿਲਾਂ ਹੀ ਨਿਰਵਿਰੋਧ ਚੁਣੇ ਗਏ ਪੰਜਾਬ ਦੇ ਬਲਵਿੰਦਰ ਸਿੰਘ ਜੰਮੂ ਨੇ ਕੌਮੀ ਪ੍ਰਧਾਨ ਅਤੇ ਆਂਧਰਾ ਪ੍ਰਦੇਸ਼ ਦੇ ਆਗੂ ਡੀ. ਸੋਮ ਸੁੰਦਰ ਨੇ ਸਕੱਤਰ ਜਨਰਲ ਦਾ ਅਹੁਦਾ ਸੰਭਾਲ ਲਿਆ। ਕੌਮੀ ਪ੍ਰਧਾਨ ਬਲਵਿੰਦਰ ਜੰਮੂ ਨੇ ਪੱਤਰਕਾਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਸੂਬਾ ਪੱਧਰ ’ਤੇ ਸੈਮੀਨਾਰ ਅਤੇ ਕਨਵੈੱਨਸ਼ਨਾਂ ਕਰ ਕੇ

ਗਊ ਸੇਵਾ ਸਮਿਤੀ ਨੇ ਗਊ ਪੂਜਾ ਕਰਕੇ ਮਨਾਇਆ ਪੂਰਨਮਾਸ਼ੀ ਦਾ ਦਿਹਾੜਾ

06 Apr, 2026 01:08 PM

( ਮੁਖ਼ਤਿਆਰ ਸਿੰਘ) ਗਊ ਸੇਵਾ ਸਮਿਤੀ ਅਮਲੋਹ ਵਲੋਂ ਪੂਰਨਮਾਸ਼ੀ ਦਾ ਦਿਹਾੜਾ ਸਮਿਤੀ ਦੇ ਸਰਪਰਸਤ ਪ੍ਰੇਮ ਚੰਦ ਸਰਮਾ ਦੀ ਅਗਵਾਈ ਹੇਠ ਸ੍ਰੀ ਸੰਗਮੇਸ਼ਵਰ ਗਊਸ਼ਾਲਾ ਅਮਲੋਹ ਵਿਚ ਗਊ ਪੂਜਾ ਕਰਕੇ ਮਨਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਸਰਧਾਲੂਆਂ ਨੇ ਵੀ ਸਿਰਕਤ ਕੀਤੀ। ਪੂਜਾ ਦੀ ਰਸਮ ਪੰਡਤ ਰੋਸਨ ਲਾਲ ਵਲੋਂ ਮੰਤਰਾਂ ਦੇ ਉਚਾਰਣ ਨਾਲ ਮਾਨਵ ਭਲਾਈ ਮੰਚ ਅਮਲੋਹ ਦੇ ਪ੍ਰਧਾਨ ਮਾਸਟਰ ਮਨੋਹਰ ਲਾਲ ਅਤੇ ਬਾਕੀ ਸਰਧਾਲੂਆਂ ਤੋਂ ਕਰਵਾਈ। ਬਾਅਦ ਵਿਚ ਸਰਧਾਲੂਆਂ ਨੂੰ ਫ਼ਲ ਅਤੇ ਮਠਿਆਈ ਆਦਿ ਦਾ ਪ੍ਰਸ਼ਾਦ ਵੰਡਿਆ ਗਿਆ। ਇਸ

ਸੀਨੀਅਰ ਸਿਟੀਜ਼ਨ ਅਤੇ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਹੋਈ ਮੀਟਿੰਗ

06 Apr, 2026 09:46 AM

( ਮੁਖ਼ਤਿਆਰ ਸਿੰਘ) ਸੀਨੀਅਰ ਸਿਟੀਜ਼ਨ ਅਤੇ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਰੋਸ਼ਨ ਲਾਲ ਸੂਦ ਦੀ ਪ੍ਰਧਾਨਗੀ ਹੇਠ ਹੋਈ। ਐਸੋਸੀਸ਼ਨ ਦੇ ਮੈਂਬਰ ਮਨਜਿੰਦਰ ਸਿੰਘ ਦੀ ਬੇਵਕਤੀ ਮੌਤ ਤੇ ਦੁਖ ਪ੍ਰਗਟ ਕਰਦੇ ਹੋਏ ਦੋ ਮਿੰਟ ਦਾ ਮੋਨ ਰੱਖ ਕੇ ਸਰਧਾਂਜਲੀ ਦਿਤੀ। ਉਪਰੰਤ ਦਰਸ਼ਨ ਸਿੰਘ ਸਲਾਣੀ ਨੇ ਇਸ ਮਹੀਨੇ ਦੇ ਦਿਵਸ ਅਤੇ ਤਿਓਹਾਰਾਂਬਾਰੇ ਦਸਿਆ। ਸ੍ਰੀ ਹਾਕਮ ਰਾਏ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨਾ ਮੰਨਣ ‘ਤੇ ਪੰਜਾਬ ਸਰਕਾਰ ਦੀ ਸਖਤ ਸਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ

ਸਕੂਲਾਂ ਵਿੱਚ ਸਾਰੇ ਵਿਦਿਆਰਥੀ ਵਾਤਾਵਰਨ ਪ੍ਰਤੀ ਜਾਗਰੂਕ ਹੋਣ- ਨੌਰੰਗ ਸਿੰਘ

31 Mar, 2026 05:29 PM

( ਮੁਖ਼ਤਿਆਰ ਸਿੰਘ) ਸਾਰੇ ਸਕੂਲਾਂ ਵਿੱਚ ਪੜ ਰਹੇ ਵਿਦਿਆਰਥੀ ਵਾਤਾਵਰਨ ਪ੍ਰਤੀ ਜਾਗਰੂਕ ਹੋਣ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਾਤਾਵਰਨ ਪ੍ਰੇਮੀ ਨੌਰੰਗ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾਦੂ ਮਾਜਰਾ ਵਿਖੇ ਵਾਤਾਵਰਨ ਦੀ ਸੰਭਾਲ ਸਬੰਧੀ ਕਰਵਾਏ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ। ਉਨ੍ਹਾਂ ਕਿਹਾ ਕਿ ਵਾਤਾਵਰਨ ਸਿੱਖਿਆ ਪ੍ਰੋਗਰਾਮ ਦੇ ਅਧੀਨ ਵਿਦਿਆਰਥੀ ਜੋ ਵੀ ਫਾਲਤੂ ਵੇਸਟ ਮਟੀਰੀਅਲ ਹੈ ਉਸ ਦੀ ਸੁੱਚਜੀ ਵਰਤੋ ਕਰਕੇ ਵੇਸਟ ਮਟੀਰੀਅਲ ਹੈ, ਉਨ੍ਹਾਂ ਤੋਂ ਕਈ

ਜ਼ਿਲ੍ਹਾ ਮੈਜਿਸਟ੍ਰੇਟ ਨੇ ਜਿਲ੍ਹੇ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਪਾਬੰਦੀ ਲਗਾਈ

31 Mar, 2026 03:40 PM

(ਬਲਜਿੰਦਰ ਸਿੰਘ ਪਨਾਗ ) ਜਿਲ੍ਹਾ ਮੈਜਿਸਟਰੇਟ, ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਕਣਕ (ਹਾੜੀ) ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਮਨਾਹੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਲ 2026 ਦੌਰਾਨ ਕਣਕ (ਹਾੜ੍ਹੀ) ਦੀ ਫਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਇਹ ਆਮ ਵੇਖਣ ਵਿੱਚ

ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਰਕਾਰੀ ਸਕੂਲਾਂ ਦਾ ਅਚਨਚੇਤ ਦੌਰਾ

27 Mar, 2026 05:15 PM

( ਮੁਖ਼ਤਿਆਰ ਸਿੰਘ) ਜ਼ਿਲ੍ਹਾ ਸਿੱਖਿਆ ਅਫ਼ਸਰ(ਸੈਕੰਡਰੀ) ਸ੍ਰੀਮਤੀ ਰਵਿੰਦਰ ਕੌਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਅਚਨਚੇਤ ਦੌਰਾ ਕੀਤਾ ਗਿਆ। ਉਹਨਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲਾਣਾ, ਘੁੱਟੀਂਡ, ਫੈਜ਼ੁਲਾਪੁਰ, ਸਰਕਾਰੀ ਮਿਡਲ ਸਕੂਲ, ਸ਼ਾਹਪੁਰ, ਘੁੱਟੀਂਡ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਪੁਰ ਵਿਖੇ ਪਹੁੰਚ ਕੇ ਸਕੂਲਾਂ ਦੇ ਵੱਖ ਵੱਖ ਪਹਿਲੂਆਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਸਕੂਲਾਂ ਵਿੱਚ ਆਉਣ ਵਾਲੀ ਮਾਪੇ ਅਧਿਆਪਕ ਮਿਲਣੀ ਦੀਆਂ

ਸਰਸ ਮੇਲਾ ਪਟਿਆਲਾ ਦਾ ਵਿਦਿਅਕ ਦੌਰਾ ਵਿਦਿਆਰਥੀਆਂ ਦੀ ਕਲਾ, ਸ਼ਿਲਪਕਾਰੀ ਅਤੇ ਬਾਜ਼ਾਰ ਦੇ ਰੁਝਾਨਾਂ ਦੀ ਸਮਝ ਨੂੰ ਵਧਾਉਂਦਾ ਹੈ

27 Mar, 2026 05:12 PM

(ਮੁਖ਼ਤਿਆਰ ਸਿੰਘ)ਕਲਾ ਅਤੇ ਡਿਜ਼ਾਈਨ ਵਿਭਾਗ ਨੇ ਆਪਣੀ ਅਨੁਭਵੀ ਸਿਖਲਾਈ ਪਹਿਲਕਦਮੀ ਦੇ ਹਿੱਸੇ ਵਜੋਂ ਪ੍ਰਸਿੱਧ ਸਰਸ ਮੇਲਾ ਪਟਿਆਲਾ ਦਾ ਇੱਕ ਵਿਦਿਅਕ ਦੌਰਾ ਸਫਲਤਾਪੂਰਵਕ ਆਯੋਜਿਤ ਕੀਤਾ। ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਰਵਾਇਤੀ ਭਾਰਤੀ ਸ਼ਿਲਪਕਾਰੀ, ਕੱਪੜਾ ਅਤੇ ਸਮਕਾਲੀ ਬਾਜ਼ਾਰ ਅਭਿਆਸਾਂ ਦਾ ਵਿਹਾਰਕ ਅਨੁਭਵ ਪ੍ਰਦਾਨ ਕਰਨਾ ਸੀ। ਸਰਸ ਮੇਲਾ ਪਟਿਆਲਾ ਇੱਕ ਜੀਵੰਤ ਸੱਭਿਆਚਾਰਕ ਪਲੇਟਫਾਰਮ ਵਜੋਂ ਵਿਆਪਕ ਤੌਰ 'ਤੇ ਜਾਣਿਆ ਜਾਂਦਾ ਹੈ ਜੋ ਭਾਰਤ ਭਰ ਦੇ ਕਾਰੀਗਰਾਂ, ਸਵੈ-ਸਹਾਇਤਾ ਸਮੂਹਾਂ ਅਤੇ

ਮਾਨ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 4,817 ਲਾਭਪਾਤਰੀਆਂ ਲਈ 24.57 ਕਰੋੜ ਜਾਰੀ-ਵਿਧਾਇਕ ਰਾਏ

23 Mar, 2026 10:35 AM

ਅਸ਼ੀਰਵਾਦ ਸਕੀਮ ਤਹਿਤ ਫ਼ਤਹਿਗੜ੍ਹ ਸਾਹਿਬ ਦੇ 124 ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਰਾਜ ਸਰਕਾਰ ਵੱਲੋਂ ਦਿੱਤੀ ਜਾ ਰਹੀ 51,000 ਰੁਪਏ ਦੀ ਵਿੱਤੀ ਮਦਦ ( ਮੁਖ਼ਤਿਆਰ ਸਿੰਘ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਯੋਜਨਾ-ਬੱਧ ਭਲਾਈ ਸਕੀਮਾਂ ਰਾਹੀਂ ਲਗਾਤਾਰ ਕੰਮ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਕੰਮ ਕਰਦਿਆਂ ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ

ਮੰਡੀ ਗੋਬਿੰਦਗੜ੍ਹ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਕੱਢੀ ਗਈ ਪ੍ਰਭੂ ਸ਼੍ਰੀ ਰਾਮ ਜਨਮ ਉਤਸਵ ਦੀ ਅੱਠਵੀਂ ਵਿਸ਼ਾਲ ਪ੍ਰਭਾਤ ਫੇਰੀ

19 Mar, 2026 04:43 PM

( ਮੁਖ਼ਤਿਆਰ ਸਿੰਘ)ਸ਼੍ਰੀ ਹਰੀ ਕਥਾ ਸਮਿਤੀ ਵੱਲੋਂ ਆਯੋਜਿਤ ਸ਼੍ਰੀ ਰਾਮ ਨੋਮੀ ਉਤਸਵ ਦੇ ਤਹਿਤ ਅੱਠਵੀਂ ਵਿਸ਼ਾਲ ਪ੍ਰਭਾਤ ਫੇਰੀ ਸ਼ਹਿਰ ਵਿੱਚ ਪੂਰੀ ਸ਼ਰਧਾ, ਭਗਤੀ ਅਤੇ ਅਧਿਆਤਮਿਕ ਉਤਸ਼ਾਹ ਦੇ ਮਾਹੌਲ ਵਿੱਚ ਕੱਢੀ ਗਈ। ਇਸ ਧਾਰਮਿਕ ਪ੍ਰੋਗਰਾਮ ਦਾ ਸਫਲ ਸੰਚਾਲਨ ਸਮਿਤੀ ਦੇ ਪ੍ਰਧਾਨ ਸ਼ਰਨਦਾਸ ਮਿੱਤਲ ਦੀ ਯੋਗ ਅਗਵਾਈ ਹੇਠ ਕੀਤਾ ਗਿਆ। ਇਸ ਦੌਰਾਨ ਪ੍ਰਧਾਨ ਨੇ ਹਿੰਦੂ ਨਵੇਂ ਸਾਲ (ਵਿਕ੍ਰਮੀ ਸੰਮਤ 2083) ਅਤੇ ਚੇਤ ਨਰਾਤਿਆਂ ਦੀਆਂ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਹ ਨਵਾਂ ਸਾਲ ਸਮੁੱਚੀ

ਆਪ ਸਰਕਾਰ ਦੀ 1000 ਦੀ ਸਕੀਮ ‘ਤੇ ਉੱਠੇ ਸਵਾਲ: “5 ਸਾਲਾਂ ‘ਚ 60,000 ਦਾ ਵਾਅਦਾ, ਪਰ ਮਹਿਲਾਵਾਂ ਨੂੰ ਮਿਲਣਗੇ ਸਿਰਫ 5,000

18 Mar, 2026 03:43 PM

25 ਦੀ ਅਮਲੋਹ ਰੈਲੀ ਨੂੰ ਲੈਕੇ 2 ਦਰਜਨ ਪਿੰਡਾਂ ਵਿੱਚ ਕੀਤੀਆਂ ਭਰਵੀਆਂ ਮੀਟਿੰਗਾਂ ( ਮੁਖ਼ਤਿਆਰ ਸਿੰਘ) ਰਾਜੂ ਖੰਨਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ “ਰਾਜੂ ਖੰਨਾ” ਨੇ ਅੱਜ ਸਰਕਲ ਬੁੱਗਾ ਕਲਾਂ ਤੇ ਅਮਲੋਹ ਦਿਹਾਤੀ ਦੇ ਦੋ ਦਰਜਨ ਪਿੰਡਾਂ ਵਿੱਚ ਹਲਕਾ ਅਮਲੋਹ ਅੰਦਰ 25 ਮਾਰਚ ਨੂੰ ਹੋਣ ਵਾਲੀ ਪੰਜਾਬ ਬਚਾਓ ਰੈਲੀ ਸਬੰਧੀ ਭਰਵੀਆਂ ਮੀਟਿੰਗਾਂ ਕਰਦੇ ਹੋਏ ਕਿਹਾ ਕਿ ਆਪ ਸਰਕਾਰ ਵੱਲੋਂ ਮਹਿਲਾਵਾਂ ਲਈ 1000 ਪ੍ਰਤੀ ਮਹੀਨਾ ਆਰਥਿਕ ਸਹਾਇਤਾ

ਅੱਖਾਂ ਦਾ ਮੁਫਤ ਚੈਕ-ਅੱਪ ਕੈਂਪ ਕਰ ਕੇ 106 ਲੋਕਾ ਨੂੰ ਅਪ੍ਰੇਸ਼ਨ ਕਰਾਉਣ ਲਈ ਚੁਣਿਆ।

13 Mar, 2026 03:15 PM

(ਮੁਖ਼ਤਿਆਰ ਸਿੰਘ )ਮੇਹਰ ਬਾਬਾ ਚੈਰੀਟੇਬਲ ਟਰੱਸਟ, ਬਸੀ ਪਠਾਨਾਂ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਅਤੇ ਤ੍ਰਿੰਜਨ ਸਹੇਲੀਆਂ ਯੂ.ਕੇ. ਦੇ ਸਹਿਯੋਗ ਨਾਲ ਐਮ.ਬੀ.ਸੀ.ਟੀ. ਕਮਿਊਨਿਟੀ ਡਿਵੈਲਪਮੈਂਟ ਸੈਂਟਰ ਵਿਖੇ 41ਵਾਂ ਅੱਖਾਂ ਦਾ ਮੁਫਤ ਅਪਰੇਸ਼ਨ ਕੈਂਪ ਲਗਾਇਆ ਗਿਆ।ਅੱਜ ਦੇ ਇਸ ਕੈਪ ਵਿੱਚ ਪਟਿਆਲਾ ਤੋ ਡਾਂ ਜੀ.ਐਸ.ਰੰਧਾਵਾ ਦੀ ਅਗਵਾਈ ਹੇਠ ਉਨਾਂ ਦੀ ਟੀਮ ਡਾਂ ਅਕਾਸ਼ਕਾ, ਰਮੇਸ਼ ਕੁਮਾਰ ਅਤੇ ਗੁਰਪ੍ਰੀਤ ਸਿੰਘ ਨੇ 95 ਤੋਂ ਵੱਧ ਪਿੰਡਾ ਤੋਂ ਆਏ ਹੋਏ 353 ਲੋਕਾਂ ਦੀਆ ਅੱਖਾਂ ਦਾ ਮੁਫਤ ਚੈਕ-ਅੱਪ ਕੀਤਾ

ਸਮਾਜ ਸੇਵੀ ਵਿਅਕਤੀਆਂ ਨੇ ਜਿਲਾ ਹਸਪਤਾਲ ਨੂੰ ਪੱਖੇ ਭੇਂਟ ਕੀਤੇ

13 Mar, 2026 01:24 PM

( ਮੁਖ਼ਤਿਆਰ ਸਿੰਘ ) ਸਮਾਜ ਸੇਵੀ ਵਿਅਕਤੀਆਂ ਬਲਜਿੰਦਰ ਸਿੰਘ (ਰਿਟਾਇਰਡ ਏਐਸਆਈ) ਸਹਿਰੀ ਪ੍ਰਧਾਨ ਆਮ ਆਦਮੀ ਪਾਰਟੀ, ਸਰਹਿੰਦ ,ਉਹਨਾਂ ਦੇ ਸਹਿਯੋਗੀ ਸਾਥੀ ਅਮਰ ਸਿੰਘ ਐਨਆਰਆਈ (ਕਨੇਡਾ) ਅਤੇ ਜਸਵਿੰਦਰ ਸਿੰਘ ਠੇਕੇਦਾਰ ਵੱਲੋਂ ਜਿਲਾ ਹਸਪਤਾਲ ਫਤਿਹਗੜ੍ਹ ਸਾਹਿਬ ਨੂੰ ਮਰੀਜ਼ਾਂ ਦੀ ਸੁਵਿਧਾ ਲਈ 4 ਵਾਲ ਫੈਨ ਅਤੇ 6 ਸੀਲਿੰਗ ਫੈਨ, ਇਸ ਤਰਾਂ ਕੁੱਲ 10 ਪੱਖੇ ਭੇਂਟ ਕੀਤੇ ਗਏ । ਦਾਨੀ ਸੱਜਣਾ ਵੱਲੋਂ ਇਹ ਪੱਖੇ ਸਿਵਲ ਸਰਜਨ ਡਾ ਅਰਵਿੰਦ ਪਾਲ ਸਿੰਘ ,ਸਹਾਇਕ ਸਿਵਲ ਸਰਜਨ ਡਾ ਕੰਵਲਦੀਪ ਸਿੰਘ ਦੀ ਮੌਜੂਦਗੀ ਵਿੱਚ