28 Apr, 2026 06:33 PM
(ਸੰਦੀਪ ਸ਼ਰਮਾ) ਪਿਛਲੇ ਕੁਝ ਦਿਨਾਂ ਤੋਂ ਸਥਾਨਕ ਦਾਣਾ ਮੰਡੀ ਵਿਖੇ ਲਿਫਟਿੰਗ ਸਬੰਧੀ ਔਕੜਾਂ ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨੇ ਦਾਣਾ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਉਹਨਾਂ ਕਿਹਾ ਕਿ ਮੰਡੀਆਂ ਵਿਚ ਲਿਫਟਿੰਗ ਸਬੰਧੀ ਔਕੜਾਂ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਉਹਨਾਂ ਨੇ ਅੱਜ ਇਹ ਦੌਰਾ ਕੀਤਾ ਹੈ।ਉਹਨਾਂ ਅਨੁਸਾਰ ਭਾਵੇਂ ਪਿਛਲੇ 2-3 ਦਿਨਾਂ ਤੋਂ ਭਾਵੇਂ
31 Jan, 2026 06:00 PM
ਸਾਲਾਂ ਤੋਂ ਨਰਕ ਭੋਗ ਰਹੇ ਲੋਕਾਂ ਨੇ ਪ੍ਰਗਟਾਈ ਖੁਸ਼ੀ ਮਾਛੀਵਾੜਾ ਸਾਹਿ ਸੰਦੀਪ ਸ਼ਰਮਾ ਨਗਰ ਕੌਂਸਲ ਮਾਛੀਵਾੜਾ ਵਲੋਂ ਵੱਖ ਵੱਖ ਵਾਰਡਾਂ ਵਿਚ ਕਰਵਾਏ ਜਾਣ ਵਾਲੇ ਕਰੀਬ 70 ਲੱਖ ਰੁਪਏ ਦੀ ਲਾਗਤ ਦੇ ਕੰਮਾਂ ਦਾ ਅੱਜ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਪ੍ਰਧਾਨ ਮੋਹਿਤ ਕੁੰਦਰਾ ਨੂੰ ਨਾਲ ਲੈਕੇ ਉਦਘਾਟਨ ਕੀਤਾ। ਇਸ ਦੌਰਾਨ ਉਹਨਾਂ ਕਿਹਾ ਕਿ ਸ਼ਹਿਰ ਹੀ ਨਹੀਂ ਪੂਰੇ ਹਲਕੇ ਵਿਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਅੱਜ ਸਭ ਤੋਂ ਪਹਿਲਾਂ ਉਹਨਾਂ ਰੱਤੀਪੁਰ ਰੋਡ ਨੂੰ ਗੁਰੂਦਵਾਰਾ
11 Dec, 2025 09:35 PM
ਮਾਛੀਵਾੜਾ ਸਾਹਿਬ 11 ਦਸੰਬਰ ਸੰਦੀਪ ਸ਼ਰਮਾ ਜ਼ਿਲਾ ਪ੍ਰੀਸ਼ਦ ਦੀ ਨੀਲੋਂ ਕਲਾਂ ਜੋਨ ਤੋਂ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜੋਤ ਸਿੰਘ ਮਾਂਗਟ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਾਰਟੀ ਨੇ ਪੂਰੀ ਤਾਕਤ ਲਗਾ ਦਿੱਤੀ ਹੈ।ਅੱਜ ਸਾਬਕਾ ਹੀਰਾ ਸਿੰਘ ਗਾਬੜੀਆ ਨੇ ਵੀ ਅੱਜ ਉਹਨਾਂ ਦੇ ਪ੍ਰਚਾਰ ਲਈ ਕਈ ਪਿੰਡਾਂ ਵਿਚ ਚੋਣ ਮੀਟਿੰਗਾ ਨੂੰ ਸੰਬੋਧਨ ਕੀਤਾ। ਅੱਜ ਅਕਾਲੀ ਆਗੂਆਂ ਨੇ ਪਿੰਡ ਪੂਨੀਆ,ਮਾਣੇਵਾਲ, ਉਧੋਵਾਲ ਕਲਾਂ, ਮਿਲਕੋਵਾਲ, ਚੱਕਲੀ
09 Dec, 2025 10:12 PM
ਲੋਕ ਹਿੱਤ ਦੇ ਕੰਮਾਂ ਕਰਕੇ ਪਾਰਟੀ ਉਮੀਦਵਾਰਾਂ ਦਾ ਹੋ ਰਿਹਾ ਸਵਾਗਤ ਮਾਛੀਵਾੜਾ ਸਾਹਿਬ 9 ਦਸੰਬਰ ਸੰਦੀਪ ਸ਼ਰਮਾ ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣ ਅਮਲ ਦੌਰਾਨ ਅੱਜ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਨੀਲੋਂ ਕਲਾਂ ਜੋਨ ਤੋਂ ਪਾਰਟੀ ਦੇ ਉਮੀਦਵਾਰ ਭੁਪਿੰਦਰ ਸਿੰਘ ਰਾਠੌਰ ਦੇ ਹੱਕ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ।ਇਸ ਦੌਰਾਨ ਉਨ੍ਹਾਂ ਵਿਰੋਧੀ ਪਾਰਟੀਆਂ ਦੇ ਆਗੂਆਂ ਉੱਪਰ ਜ਼ਬਰਦਸਤ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਉਨ੍ਹਾਂ ਕੋਲ ਕੋਈ ਲੋਕ ਹਿੱਤ ਦਾ ਮੁੱਦਾ
09 Dec, 2025 08:58 PM
ਮਾਛੀਵਾੜਾ ਸਾਹਿਬ 9 ਦਸੰਬਰ (ਸੰਦੀਪ ਸ਼ਰਮਾ )ਨੀਲੋਂ ਕਲਾਂ ਜੋਨ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਭੁਪਿੰਦਰ ਸਿੰਘ ਰਾਠੌਰ ਦੀ ਚੋਣ ਮੁਹਿੰਮ ਨੂੰ ਬੇਟ ਇਲਾਕੇ ਦੇ ਪਿੰਡਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਅੱਜ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੀ ਅਗਵਾਈ ਹੇਠ ਪਾਰਟੀ ਉਮੀਦਵਾਰ ਰਾਠੌਰ ਨੇ ਮੁਬਾਰਕਪੁਰ,ਮਹੱਦੀਪੁਰ,ਹੈਡੋ ਬੇਟ,ਸ਼ਤਾਬਗੜ੍ਹ ਨੂਰਪੁਰ ਆਦਿ ਵਿਖੇ ਚੋਣ ਮੀਟਿੰਗਾਂ ਕੀਤੀਆਂ ਜਿਸ ਉਮੜੀ ਭੀੜ ਨੇ ਛੋਟੀਆਂ ਰੈਲੀਆਂ ਦਾ ਰੂਪ ਧਾਰਨ ਕਰ ਲਿਆ । ਇਸ ਦੌਰਾਨ ਇਹਨਾ ਸਾਰਿਆਂ ਪਿੰਡਾਂ ਵਿੱਚ